20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜਵਾਹਰ ਨਗਰ ਨਹਿਰੂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 13-05-2026

ਲੁਧਿਆਣਾ, 12 ਮਈ (ਭੁਪਿੰਦਰ ਸਿੰਘ ਬੈਂਸ)-ਜਵਾਹਰ ਲਾਲ ਨਹਿਰੂ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਵਾਹਰ ਨਗਰ ਦਾ ਦਸਵੀਂ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਅਨੁਸਾਰ ਸਕੂਲ ਦੀ ਵਿਦਿਆਰਥਣ ਸਿੰਮੀ ਨੇ 84 ਫੀਸਦੀ, ਕਾਜਲ ਨੇ 79 ਫੀਸਦੀ ਅਤੇ ਸਵੇਤਾ ਨੇ 72 ਫੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਸੋਨਿਕਾ ਜੈਨ ਨੇ ਸਾਰੇ ਬੱਚਿਆਂ ਨੂੰ ਪਾਸ ਹੋਣ ਤੇ ਮੁਬਾਰਕਬਾਦ ਦਿੰਦਿਆਂ ਅੱਗੇ ਤੋਂ ਹੋਰ ਵਧੀਆ ਨੰਬਰ ਲੈਣ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਹਰਸ਼ ਵਿੱਦਿਆ ਮੰਦਰ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੇ 10ਵੀਂ ਦੇ ਨਤੀਜੇ 'ਚ ਲੜਕੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।