20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਭਜਨ ਸਿੰਘ ਗਿੱਲ ਸਲੇਮਪੁਰ ਨਮਿਤ ਸ਼ਰਧਾਂਜਲੀ ਸਮਾਗਮ <br/>

ਸਵ: ਹਰਭਜਨ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਨਪ੍ਰੀਤ ਸਿੰਘ ਇਯਾਲੀ, ਮਲਕੀਤ ਸਿੰਘ ਦਾਖਾ, ਅਮਰਜੀਤ ਸਿੰਘ ਮੁੱਲਾਂਪੁਰ, ਭਾਈ ਧਰਮ ਸਿੰਘ ਗੌਂਸਪੁਰ (ਹੇਠਾਂ) ਹਾਜ਼ਰ ਸੰਗਤ, ਨਾਲ ਪਰਮਜੀਤ ਸਿੰਘ ਗਿੱਲ ਨੂੰ ਦਸਤਾਰ ਭੇਟ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਧਾਲੀਵਾਲ ਤੇ ਹੋਰ ਪ੍ਰਬੰਧਕ | ਤਸਵੀਰਾਂ: ਮੇਜਰ ਹੰਬੜਾਂ <br/> 13-05-2026
ਹੰਬੜਾਂ, 12 ਮਈ (ਮੇਜਰ ਹੰਬੜਾਂ)-ਕਾਰੋਬਾਰੀ ਪਰਮਜੀਤ ਸਿੰਘ ਗਿੱਲ ਅਤੇ ਹਰਮਿੰਦਰ ਸਿੰਘ ਗਿੱਲ ਸਲੇਮਪੁਰ ਦੇ ਪਿਤਾ ਉੱਘੇ ਸਮਾਜ ਸੇਵੀ ਸਵ. ਹਰਭਜਨ ਸਿੰਘ ਗਿੱਲ ਨਮਿਤ ਪਿੰਡ ਸਲੇਮਪੁਰ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਧਰਮ ਸਿੰਘ ਗੌਂਸਪੁਰ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਵ: ਹਰਭਜਨ ਸਿੰਘ ਗਿੱਲ ਬੜੇ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ, ਜਿੰਨ੍ਹਾਂ ਦੀ ਅਗਵਾਈ ਹੇਠ ਸਲੇਮਪੁਰ ਗਿੱਲ ਪਰਿਵਾਰ ਨੇ ਤਰੱਕੀ ਦੀਆਂ ਮੰਜ਼ਿਲਾਂ ਨੂੰ ਸਰ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਚੇਅਰਮੈਨ ਡਾ: ਅਮਰਜੀਤ ਸਿੰਘ ਮੁੱਲਾਂਪੁਰ, ਹਲਕਾ ਗਿੱਲ ਦੇ ਕਾਂਗਰਸੀ ਆਗੂ ਜਰਨੈਲ ਸਿੰਘ ਸ਼ਿਮਲਾਪੁਰੀ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ, ਜਥੇ: ਕਰਮਜੀਤ ਸਿੰਘ ਸੇਖੋਂ ਮਲਕਪੁਰ, ਸਾਬਕਾ ਸਰਪੰਚ ਲਖਵੀਰ ਸਿੰਘ ਦੇਤਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਐਡਵੋਕੇਟ ਗੁਰਦੀਪ ਸਿੰਘ ਗਿੱਲ, ਚੇਅਰਮੈਨ ਰਾਮ ਆਸਰਾ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਸਲੇਮਪੁਰ, ਤਨਵੀਰ ਸਿੰਘ ਰਣੀਆਂ, ਬਲਦੇਵ ਸਿੰਘ ਸੇਖੋਂ, ਕਮਲਜੀਤ ਸਿੰਘ ਥਰੀਕੇ, ਡਾਇ.ਬਲਜਿੰਦਰ ਸਿੰਘ ਭੰਗੂ, ਨੰਬਰਦਾਰ ਰਣਜੀਤ ਸਿੰਘ, ਤਲਜਿੰਦਰ ਸਿੰਘ ਰਾਣਾ, ਪ੍ਰਧਾਨ ਬਲਵੀਰ ਸਿੰਘ ਗਿੱਲ, ਰਣਜੋਧ ਸਿੰਘ ਜੱਗਾ, ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਤੇਜਾ ਸਿੰਘ ਗਿੱਲ, ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਡਾ: ਸੰਤੋਖ ਸਿੰਘ ਹੀਰਾ, ਪ੍ਰਧਾਨ ਜਗਪਾਲ ਸਿੰਘ ਦੇਤਵਾਲ, ਜਸਵਿੰਦਰ ਸਿੰਘ ਫਾਗਲਾ, ਗੁਰਿੰਦਰ ਸਿੰਘ ਗਿੱਲ, ਸੁਖਮਿੰਦਰ ਸਿੰਘ ਬਸੈਮੀ, ਸਵਰਨ ਸਿੰਘ ਤਿਹਾੜਾ, ਹਰਚਰਨ ਸਿੰਘ ਸ਼ੇਰਪੁਰ, ਕਾਨੂੰਨਗੋ ਰਣਜੀਤ ਸਿੰਘ, ਜਗਜੀਵਨ ਸਿੰਘ ਝੱਜ, ਪ੍ਰਧਾਨ ਗੁਰਨਾਮ ਸਿੰਘ ਝੱਜ, ਜਗਤਾਰ ਸਿੰਘ ਕੈਲੇ, ਸਤਵੰਤ ਸਿੰਘ ਬੱਬੂ, ਜਗਜੀਤ ਸਿੰਘ ਬਿੱਟੂ, ਮਨਦੀਪ ਸਿੰਘ ਵਿਰਕ, ਜਗਦੇਵ ਸਿੰਘ ਸੋਨੀ, ਅਜਮਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ ਗਿੱਲ, ਮੇਜਰ ਸਿੰਘ ਗਿੱਲ, ਮੋਹਣ ਸਿੰਘ ਗਿੱਲ, ਰਾਜਿੰਦਰ ਵਰਮਾ ਮੁੱਲਾਂਪੁਰ, ਹਰਵਿੰਦਰ ਸਿੰਘ ਬੀਰਮੀ, ਵਿਸਾਖਾ ਸਿੰਘ ਗਰੇਵਾਲ, ਅਵਤਾਰ ਸਿੰਘ ਤਾਰੀ, ਭੁਪਿੰਦਰ ਸਿੰਘ ਬਾਰਨਹਾੜਾ, ਹਰਵਿੰਦਰ ਸਿੰਘ ਧਾਲੀਵਾਲ, ਨੰਬਰਦਾਰ ਬਲਵੀਰ ਸਿੰਘ, ਬਲਜਿੰਦਰ ਸਿੰਘ ਬਿੱਲਾ, ਮਨਜੋਤ ਸਿੰਘ ਹੇਅਰ, ਹਰਪ੍ਰੀਤ ਸਿੰਘ ਗਿੱਲ, ਦਵਿੰਦਰ ਸਿੰਘ ਬਿੱਲੂ, ਦਰਸ਼ਨ ਸਿੰਘ ਗਰੇਵਾਲ, ਸਰਪੰਚ ਹਰਪ੍ਰੀਤ ਸਿੰਘ ਭੰਗੂ, ਹਰਦੀਪ ਸਿੰਘ ਭੰਗੂ, ਹਰਜਿੰਦਰ ਸਿੰਘ ਗਿੱਲ, ਪ੍ਰਧਾਨ ਰਘਵੀਰ ਸਿੰਘ ਗਿੱਲ, ਕੁੁਲਦੀਪ ਸਿੰਘ ਫਾਗਲਾ, ਸੁਖਪ੍ਰਤਾਪ ਸਿੰਘ ਹੀਰਾ, ਕੁਲਦੀਪ ਸਿੰਘ ਬਾੜੇਵਾਲ, ਕਮਲਜੀਤ ਸਿੰਘ ਈਸੇਵਾਲ, ਸ਼ਰਨਜੀਤ ਸਿੰਘ ਸਾਹਨੀ, ਜਗਦੇਵ ਸਿੰਘ ਬੀਰਮੀ, ਸੁਰਜੀਤ ਸਿੰਘ ਫਾਗਲਾ, ਪਿ੍ੰਸੀਪਲ ਸੁਰਜੀਤ ਸਿੰਘ ਗੌਂਸਪੁਰ, ਕੁਲਦੀਪ ਸਿੰਘ ਗਿੱਲ, ਪਿੰਦਰ ਸਿੰਘ ਗਿੱਲ, ਸਤਵਿੰਦਰ ਸਿੰਘ ਭੰਗੂ, ਹਾਕਮ ਸਿੰਘ ਭੱਟੀਆਂ, ਅਨਿਲ ਜੈਨ, ਪਲਵਿੰਦਰ ਸਿੰਘ ਪਿੱਤਾਪੁਰ, ਸੁਖਦੇਵ ਸਿੰਘ ਬੰਸੂ, ਸੁਰਜੀਤ ਸਿੰਘ ਆਲੀਵਾਲ, ਅਜੀਤ ਸਿੰਘ ਜੀਤ, ਰਾਜਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ | ਇਸ ਮੌਕੇ ਸਪੁੱਤਰਾਂ ਪਰਮਜੀਤ ਸਿੰਘ ਗਿੱਲ, ਹਰਮਿੰਦਰ ਸਿੰਘ ਗਿੱਲ ਵਲੋਂ ਆਪਣੇ ਪਿਤਾ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਸਲੇਮਪੁਰ ਸਾਹਿਬ ਨੂੰ 1 ਲੱਖ ਰੁਪਏ ਭੇਟ ਕੀਤੇ |

ਪਿਛਲੀ ਖ਼ਬਰ ਅੱਲੜ ਅਤੇ ਨੌਜਵਾਨ ਵਰਗ ਨੂੰ ਨਹੀਂ ਪ੍ਰਵਾਹ ਆਵਾਜ਼ ਪ੍ਰਦੂਸ਼ਣ ਦੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਇਆ ਅੰਮਿ੍ਤ ਸੰਚਾਰ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।