04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਿੰਡਜ ਪੋਪਿੰਨ ਪਲੇਅ ਵੇਅ ਸਕੂਲ ਵਿਖੇ ਮਦਰ ਡੇਅ ਮਨਾਇਆ <br/>

ਅਜੀਤ ਡੈਸਕ 15-05-2026
ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਸਥਿਤ ਬਸੰਤ ਐਵਿਨਿਊ ਦੇ ਕਿੰਡਜ ਪੋਪਿੰਨ ਪਲੇਅਵੇਅ ਸਕੂਲ ਵਿਖੇ ਨੰਨੇ ਮੁੰਨੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਦਰ ਡੇਅ ਬੜੇ ਹੀ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਗਿਆ | ਇਸ ਮੌਕੇ ਨੰਨੇ ਮੁੰਨੇ ਬੱਚੇ ਵੱਖ-ਵੱਖ ਪਹਿਰਾਵਿਆਂ 'ਚ ਸਕੂਲ ਪਹੁੰਚੇ ਅਤੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਦੀ ਸੁਚੱਜੀ ਸੋਚ ਸਦਕਾ ਉਨ੍ਹਾਂ ਦੀਆਂ ਮਾਵਾਂ ਦੀਆਂ ਸਕੈੱਚ ਨਾਲ ਤਿਆਰ ਕੀਤੀਆਂ ਤਸਵੀਰਾਂ ਫਰੇਮ ਕਰਵਾਈਆਂ ਗਈਆਂ ਸਨ, ਆਪਣੀਆਂ ਮਾਵਾਂ ਨੂੰ ਭੇਟ ਕੀਤੀਆਂ | ਸਕੂਲ ਦੀ ਪਿ੍ੰਸੀਪਲ ਪੂਜਾ ਅਰੋੜਾ ਨੇ ਕਿਹਾ ''ਮਾਂ ਦਾ ਪਿਆਰ ਹਰ ਪਰਿਵਾਰ ਦੀ ਧੜਕਣ ਹੁੰਦਾ ਹੈU ਅਤੇ ਉਨ੍ਹਾਂ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਮਦਰ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਮੈਨੇਜਿੰਗ ਡਾਇਰੈਕਟਰ ਪੰਕਜ ਅਰੋੜਾ ਨੇ ਇਸ ਦਿਨ ਦੀ ਮਹੱਤਤਾ ਤੋਂ ਨੰਨੇ ਮੁੰਨੇ ਬੱਚਿਆਂ ਅਤੇ ਸਕੂਲ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਇਸ ਦਿਨ ਦੀਆ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਕਰਤਿੰਦਰਪਾਲ ਸਿੰਘਪੁਰਾ ਦੂਜੀ ਵਾਰ ਬਣੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ <br/> ਅਗਲੀ ਖ਼ਬਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।