29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ, ਗਲੀ ਨੰਬਰ 11/4, ਕਬੀਰ ਨਗਰ, ਨੇੜੇ ਨਿਰਮਲ ਪੈਲੇਸ ਡਾਬਾ ਲੁਧਿਆਣਾ ਵਿਖੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪਹਿਲੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅਧਿਆਪਕਾਂ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਰੋਬਿਨਪ੍ਰੀਤ ਸਿੰਘ ਸਰਾਓਾ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |

ਪਿਛਲੀ ਖ਼ਬਰ ਨਰਿੰਦਰ ਸਿੰਘ ਮੱਲ੍ਹੀ ਵਲੋਂ ਬਿੱਟੂ ਸਾਹਮਣੇ ਹਲਵਾਰਾ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਫਲਾਇਟ ਦੀ ਮੰਗ <br... ਅਗਲੀ ਖ਼ਬਰ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਵੱਖ-ਵੱਖ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਿੱਤੀ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।