30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 13 ਮਈ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਲਈ ਇਹ ਮਾਣ ਦੀ ਗੱਲ ਹੈ ਕਿ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਿਲ ਕੀਤਾ ਹੈ | ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਸ਼ਾਨਦਾਰ <br/> ਅਗਲੀ ਖ਼ਬਰ ਕੇਂਦਰ ਸਰਕਾਰ ਦਾ ਦੇਸ਼ ਵਾਸੀਆਂ ਨੂੰ ਵੱਡਾ ਝਟਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।