31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦਾ ਨਤੀਜਾ 100 ਫ਼ੀਸਦੀ ਆਉਣ 'ਤੇ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਵਲੋਂ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਗਈ | ਸਕੂਲ ਵਿਚੋਂ ਸੁਮਨਪ੍ਰੀਤ ਕੌਰ ਨੇ ਪਹਿਲਾ, ਸਿਮਰਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਅਨਿਲ ਕੁਮਾਰ, ਲਖਵੀਰ ਸਿੰਘ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਦੀਕਸ਼ਾ, ਸੁਮਨ ਵਿਰਦੀ, ਗਾਰਗੀ, ਮਿਹਜੀਤ ਸਿੰਘ ਗਿੱਲ ਹਾਜ਼ਰ ਸਨ |

ਪਿਛਲੀ ਖ਼ਬਰ ਮਾਲਵਾ ਖਾਲਸਾ ਸੀ.ਸੈਕੰ. ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।