ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ ਕਾਬੂ <br/>
ਅਜੀਤ ਡੈਸਕ
18-05-2026
ਤੀਜੇ ਮਾਮਲੇ ਵਿਚ ਥਾਣਾ ਮੋਤੀ ਨਗਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦੌਰਾਨੇ ਰੇਡ ਟਰਾਂਸਪੋਰਟ ਨਗਰ ਨੇੜੇ ਸ਼ੰਕਰ ਢਾਬਾ ਵਿਖੇ ਖੜੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਜਤਿਨ ਕੁਮਾਰ ਵਜੋਂ ਹੋਈ ਹੈ |