31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

28 ਮਈ ਨੂੰ ਮਨਾਈ ਜਾਏਗੀ ਈਦ-ਉਲ-ਜੂਹਾ-ਸ਼ਾਹੀ ਇਮਾਮ ਪੰਜਾਬ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁਸਲਮਾਨਾਂ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਥੇ ਐਲਾਨ ਕੀਤਾ ਕਿ ਅੱਜ ਈਦ-ਉਲ-ਜੁਹਾ (ਬਕਰਾ ਈਦ) ਦਾ ਚੰਨ ਨਜ਼ਰ ਨਹੀਂ ਆਇਆ, ਇਸ ਲਈ ਈਦ-ਉਲ-ਜੁਹਾ ਦਾ ਤਿਉਹਾਰ 28 ਮਈ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ | ਇਸ ਪਵਿੱਤਰ ਤਿਉਹਾਰ ਦੀ ਸ਼ਾਹੀ ਇਮਾਮ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਸਵ: ਅਮਾਇਰਾ ਸੂਦ ਦੀ ਯਾਦ ਵਿਚ ਲਗਾਏ ਖੂਨਦਾਨ ਕੈਂਪ ਵਿਚ 260 ਖੂਨਦਾਨੀਆਂ ਨੇ ਖੂਨਦਾਨ ਕੀਤਾ <br/> ਅਗਲੀ ਖ਼ਬਰ ਰੰਘਰੇਟਾ ਪਾਰਲੀਮੈਂਟ ਪੰਜਾਬ ਵਲੋਂ ਜਥੇਬੰਦੀ ਦਾ ਵਿਸਥਾਰ, ਕਈ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।