31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੀ. ਏ. ਯੂ. ਦੇ ਪੈਡਲ ਕਲੱਬ ਨੇ ਸਾਇਕਲ ਸਵਾਰੀ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ <br/>

ਸਾਈਕਲ ਰੈਲੀ ਨੂੰ ਰਵਾਨਾ ਕਰਦੇ ਹੋਏ ਨਿਰਦੇਸ਼ਕ ਵਿਦਿਆਰਥੀ ਭਲਾਈ ਡਾਕਟਰ ਕਮਲਜੀਤ ਸਿੰਘ ਸੂਰੀ | ਅਜੀਤ ਤਸਵੀਰ <br/> 18-05-2026
ਲੁਧਿਆਣਾ, 17 ਮਈ (ਜਸਵਿੰਦਰ ਸਿੰਘ)-ਯੂਨੀਵਰਸਿਟੀ ਕੈਂਪਸ ਵਿਚ ਸਾਇਕਲਿੰਗ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ. ਦੇ ਪੈਡਲ ਕਲੱਬ ਨਾਲ ਜੁੜੇ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਇਕ ਵਿਸ਼ੇਸ਼ ਸਾਇਕਲ ਸਵਾਰੀ ਆਯੋਜਿਤ ਕੀਤੀਙ ਇਸ ਵਿਚ 30 ਸਾਇਕਲ ਚਾਲਕ ਸ਼ਾਮਿਲ ਹੋਏ | ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਇਸ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਦੀ ਸਵੱਛਤਾ ਅਤੇ ਸਿਹਤ ਤੰਦਰੁਸਤੀ ਬਰਕਰਾਰ ਰੱਖਣ ਲਈ ਸਾਇਕਲ ਚਾਲਣ ਬੜਾ ਅਹਿਮ ਸ਼ੌਕ ਹੈ, ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਵਿਗਿਆਨੀਆਂ ਨੂੰ ਕੈਂਪਸ ਵਿਚ ਆਵਾਜਾਈ ਲਈ ਸਾਇਕਲ ਚਾਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਪਰਮਵੀਰ ਗਰੇਵਾਲ, ਡਾ. ਸੁਖਬੀਰ ਸਿੰਘ ਤੋਂ ਇਲਾਵਾ ਡਾ. ਰੁਪਿੰਦਰ ਕੌਰ, ਸ਼੍ਰੀਮਤੀ ਕਮਲਜੀਤ ਕੌਰ, ਸਮੂਹ ਕੋਚ ਅਤੇ ਡਾਇਰੈਕਟੋਰੇਟ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਹਲਵਾਰਾ ਏਅਰਪੋਰਟ ਤੋਂ ਉਡਾਣ ਸ਼ੁਰੂ ਹੋਣ ਨਾਲ ਵਪਾਰ ਨੂੰ ਮਿਲੇਗਾ ਵੱਡਾ ਹੁਲਾਰਾ-ਰਮੇਸ਼ ਕੱਕੜ ਅਗਲੀ ਖ਼ਬਰ ਲੱਖਾਂ ਦੇ ਗਬਨ ਦੇ ਮਾਮਲੇ ਵਿਚ ਫ਼ੈਕਟਰੀ ਮਾਲਕ ਦੇ ਨਿੱਜੀ ਸਹਾਇਕ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।