ਮਾਮਲਾ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਅਕਾਲੀ ਦਲ ਵਾਰਿਸ ਪੰਜਾਬ ਨੇ ਸੈਂਕੜੇ ਮੋਟਰਸਾਈਕਲਾਂ ਅਤੇ ਗੱਡੀਆਂ 'ਤੇ ਕੱਢਿਆ ਵਿਸ਼ਾਲ ਰੋਸ ਮਾਰਚ <br/>
ਲਾਡੋਵਾਲ ਟੋਲ ਪਲਾਜ਼ਾ ਵਿਖੇ ਬਾਪੂ ਤਰਸੇਮ ਸਿੰਘ ਖ਼ਾਲਸਾ, ਪਿ੍ਥੀਪਾਲ ਸਿੰਘ ਬਟਾਲਾ, ਪ੍ਰਧਾਨ ਜਸਵੰਤ ਸਿੰਘ ਚੀਮਾ, ਹਨੀ ਸਿੰਗਲਾ ਤੇ ਹੋਰ ਆਗੂਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼, ਨਾਲ ਰੋਸ ਮਾਰਚ ਦੌਰਾਨ ਗੱਡੀ 'ਤੇ ਰਵਾਨਾ ਹੁੰਦੇ ਹੋਏ ਬਾਪੂ ਤਰਸੇਮ ਸਿੰਘ ਖ਼ਾਲਸਾ, ਹਨੀ ਸਿੰਗਲਾ ਤੇ ਹੋਰ | ਤਸਵੀਰਾਂ : ਬਲਬੀਰ ਸਿੰਘ ਰਾਣਾ
<br/>
18-05-2026