03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੜਕ ਹਾਦਸੇ 'ਚ ਕਾਰ ਸਵਾਰ ਜ਼ਖਮੀ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਨੇੜੇ ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰ ਜ਼ਖਮੀ ਹੋ ਗਿਆ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਤੇਜਪਾਲ ਸਿੰਘ ਨੇ ਦੱਸਿਆ ਕਿ ਉਹ ਕਾਰ 'ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਮਾਨਵਦੀਪ ਸਿੰਘ ਆਪਣੀ ਫ਼ੈਕਟਰੀ ਤੋਂ ਕੋਹਾੜਾ ਚੌਕ ਚੰਡੀਗੜ੍ਹ ਰੋਡ 'ਤੇ ਜਾ ਰਿਹਾ ਸੀ ਤਾਂ ਜਦੋਂ ਉਹ ਮਾਈ ਭਾਗੋ ਕਾਲਜ ਰਾਮਗੜ੍ਹ ਚੰਡੀਗੜ੍ਹ ਰੋਡ ਪਾਸ ਪੁੱਜੇ ਤਾਂ ਮਗਰੋਂ ਟਰਾਲਾ ਚਾਲਕ ਨੇ ਆਪਣਾ ਟਰਾਲਾ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਚਲਾ ਕੇ ਉਸ ਦੀ ਕਾਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ ਅਤੇ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ | ਮੁਲਜ਼ਮ ਟਰਾਲਾ ਚਾਲਕ ਮੌਕੇ 'ਤੇ ਟਰਾਲਾ ਛੱਡ ਕੇ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਰਮਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਟਰਾਲਾ ਚਾਲਕ ਮੁਹੰਮਦ ਸ਼ਕੀਲ ਖ਼ਿਲਾਫ਼ ਕੇਸ

ਪਿਛਲੀ ਖ਼ਬਰ ਢੰਡਾਰੀ ਕਲਾਂ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕਰਵਾਈ ਫੋਗਿੰਗ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ ਐਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਸਮੀਖਿਆ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।