26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਪ੍ਰੀਤ ਕੌਰ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ <br/>

ਅਜੀਤ ਡੈਸਕ 20-05-2026
ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਪਾਸਪੋਰਟ ਦਫ਼ਤਰ ਸਾਹਮਣੇ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ 'ਚ ਲਗਾਤਾਰ ਵਾਧਾ ਹੋ ਰਿਹਾ | ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈ ਕੇ ਕੁਝ ਸਮੇਂ ਅੰਦਰ ਹੀ ਹਰਪ੍ਰੀਤ ਕੌਰ ਲੁਧਿਆਣਾ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਬੜੀ ਅਸਾਨੀ ਨਾਲ ਮਿਲ ਗਿਆ | ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਬ੍ਰਾਂਚ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਇਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਵਿਦਿਆਰਥੀਆ ਲਈ ਆਇਲਟਸ ਕੋਚਿੰਗ ਅਸਾਨ ਬਣਾਉਣ ਲਈ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਹਰ ਕਮਜ਼ੋਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਮਾਲਵਾ ਖੇਤਰ ਵਿਚ ਵਿਦੇਸ਼ ਪੜ੍ਹਾਈ ਵਾਲੇ ਵਿਦਿਆਰਥੀਆਂ ਦੀ ਮੈਕਰੋ ਗਲੋਬਲ ਵੱਲ ਭੀੜ ਉਨ੍ਹਾਂ ਦੇ ਭਵਿੱਖ ਦੀ ਜਾਮਨ ਹੈ |

ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।