26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਦਿਆਰਥਣਾਂ ਵਲੋਂ ਬੀ.ਬੀ.ਏ.-ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਲੁਧਿਆਣਾ, 19 ਮਈ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 'ਚ ਹੋਈਆਂ ਬੀ.ਕਾਮ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ¢ ਨੇਹਾ ਰਾਣੀ ਨੇ 8.13 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਇਸ਼ਮੀਤ ਕÏਰ ਨੇ 7.67 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਪਿ੍ਯਾਂਸ਼ੀ ਬਾਂਸਲ ਨੇ 7.58 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ¢ ਕਾਲਜ ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ¢

ਪਿਛਲੀ ਖ਼ਬਰ ਦੂਨ ਔਕਸਫੋਰਡ ਸਕੂਲ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਲਈ ਫਰੈਸ਼ਰ ਪਾਰਟੀ <br/> ਅਗਲੀ ਖ਼ਬਰ ਆਰੀਆ ਕਾਲਜ ਦੇ ਵਿਦਿਆਰਥੀ ਨੇ ਪੀ. ਜੀ. ਡੀ. ਐਮ. ਐਮ. ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।