19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕ ਪਰਾਸ਼ਰ ਵਲੋਂ ਰਾਸ਼ਨ ਕਿੱਟਾਂ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ <br/>

ਅਜੀਤ ਡੈਸਕ 26-05-2026
ਲੁਧਿਆਣਾ, 25 ਮਈ (ਡਾ. ਤਰਲੋਚਨ ਸਿੰਘ)–ਹਲਕਾ ਕੇਂਦਰੀ ਅਧੀਨ ਪੈਂਦੇ ਮੁਹੱਲਾ ਗਣੇਸ਼ ਨਗਰ ਵਿਖੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ 'ਮੇਰੀ ਰਸੋਈ' ਸਕੀਮ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮÏਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਉਪਰਾਲੇ ਦਾ ਸਵਾਗਤ ਕੀਤਾ¢ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ¢ ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਸਕੀਮ ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ ਇਲਾਕਾ ਨਿਵਾਸੀਆਂ ਨੇ ਵੀ ਇਸ ਉਪਰਾਲੇ ਲਈ ਵਿਧਾਇਕ ਪਰਾਸ਼ਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ | ਇਸ ਮÏਕੇ ਕÏਾਸਲਰ, ਸਮਰਥਕ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ¢

ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਦਿ੍ੜ੍ਹਤਾ ਨਾਲ ਪਹਿਰਾ ਦੇਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਇਕਲੌਤੀ ਖੇਤਰੀ ਪਾਰਟੀ-ਖ਼ਾਲਸਾ/ਲੀਲ... ਅਗਲੀ ਖ਼ਬਰ ਲਲਤੋਂ ਕਲਾਂ ਵਿਖੇ ਯੂਥ ਕਾਂਗਰਸ ਹਲਕਾ ਗਿੱਲ ਦੀ ਅਹਿਮ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।