12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੰਧੂ ਸ਼ੋ੍ਰਮਣੀ ਅਕਾਲੀ ਦਲ ਲੁਹਾਰਾ ਸਰਕਲ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 29-05-2026
ਡਾਬਾ/ਲੁਹਾਰਾ, 28 ਮਈ (ਕੁਲਵੰਤ ਸਿੰਘ ਸੱਪਲ)-ਸ਼ੋ੍ਰਮਣੀ ਅਕਾਲੀ ਦਲ ਹਾਈਕਮਾਨ ਪਾਰਟੀ ਪ੍ਰਤੀ ਮਿਹਨਤੀ ਵਰਕਰਾਂ ਨੂੰ ਮਾਨ ਸਨਮਾਨ ਦਿੰਦੀ ਆਈ ਹੈ | ਇਸੇ ਕੜੀ ਅਧੀਨ ਹਰਜਿੰਦਰ ਸਿੰਘ ਸੰਧੂ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਲੁਹਾਰਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ 'ਤੇ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਲਕਾ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਜਸਪਾਲ ਸਿੰਘ ਸੰਧੂ, ਰਣਜੀਤ ਸਿੰਘ ਢਿੱਲੋਂ ਅਤੇ ਸਮੂਹ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਤੇ ਗੈਸ ਕੀਮਤਾਂ 'ਚ ਭਾਰੀ ਵਾਧਾ ਵਾਪਸ ਕਰਵਾਉਣ ਲਈ ਸਾਂਝੀ ਲੋਕ ਲਹਿਰ ਦੀ ਉਸਾਰੀ ਦਾ ਸੱਦਾ-ਦਸਮੇਸ਼ ਯੂਨੀ... ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਸੰਬੰਧੀ ਗੁਰਦੁਆਰਾ ਆਲਮਗੀਰ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।