02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ-ਸੰਨੀ ਕੈਂਥ <br/>

ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੰੂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਗ੍ਰਹਿ ਵਿਖੇ ਪੁੱਜ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਪੰਜਾਬ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ, ਹਰਮਿੰਦਰ ਸਿੰਘ ਜੱਸੀ ਅਤੇ ਸਾਬਕਾ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਪਿੰਡ ਪੱਧਰ ਤਕ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ | ਉਨ੍ਹਾਂ ਨਵ ਨਿਯੁਕਤ ਪ੍ਰਧਾਨ ਨੰੂ ਵੀ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਆਏ ਸ਼ਾਨਦਾਰ ਨਤੀਜਿਆਂ ਨੇ 'ਆਪ' ਦੀਆਂ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ-ਗਰੇਵਾਲ, ਮਿੱਠੂ <... ਅਗਲੀ ਖ਼ਬਰ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।