16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਨÏਜਵਾਨ ਕਾਬੂ

ਅਜੀਤ ਡੈਸਕ 02-06-2026
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਇਕ ਨÏਜਵਾਨ ਨੂੰ ਪਿਸਤÏਲ ਅਤੇ ਹੋਰ ਸਾਮਾਨ ਸਮੇਤ ਕਾਬੂ ਕੀਤਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕੁਲਵਿੰਦਰ ਸਿੰਘ ਉਰਫ਼ ਸੀਪਾ ਪੁੱਤਰ ਸ਼ਮਸ਼ੇਰ ਸਿੰਘ ਫਾਂਸੀ ਪਿੰਡ ਬਲਾਲਾ, ਸਮਰਾਲਾ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ ਅਤੇ ਉਹ ਨਸ਼ੇ ਕਰਨ ਦਾ ਆਦਤ ਆਦੀ ਹੈ | ਕਥਿਤ ਦੋਸ਼ੀ ਨੇ ਮੋਗੇ ਤੋਂ ਇਕ ਪਿਸਤੌਲ ਚੋਰੀ ਕੀਤਾ ਸੀ, ਜਿਸ ਨੂੰ ਦਿਖਾ ਕੇ ਉਹ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਉਨ੍ਹਾਂ ਦੱਸਿਆ ਦੋਸ਼ੀ ਨੇ ਪਿੰਡ ਵਿਚ ਦਹਿਸ਼ਤ ਫੈਲਾਉਣ ਲਈ ਗੋਲੀਆਂ ਵੀ ਚਲਾਈਆਂ ਸਨ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢
ਪਿਛਲੀ ਖ਼ਬਰ 21 ਮੈਂਬਰੀ ਸੰਸਦੀ ਸਟੈਂਡਿੰਗ ਕਮੇਟੀ ਵਲੋਂ ਪੀ.ਏ.ਯੂ. ਦਾ ਦੌਰਾ ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।