12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਾਰਡ 23 ਦੀ ਕੌਂਸਲਰ ਸ਼ੌਭਾ ਪਿੰਕੂ ਸ਼ਰਮਾ ਨੇ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 04-06-2026
ਭਾਮੀਆਂ ਕਲਾਂ, 3 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵਾਰਡ 23 ਦੀ ਕੌਂਸਲਰ ਸ਼ੌਭਾ ਪਿੰਕੂ ਸ਼ਰਮਾ ਵਲੋਂ ਚੰਗੇ ਨੰਬਰ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਰੰਖਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਵਧੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਕਿਰਨਦੀਪ ਨਾਫਰੇ, ਕੁਸੁਮ ਤਿਵਾੜੀ ਅਤੇ ਸਪਨਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਕੌਂਸਲਰ ਸ਼ੋਭਾ ਪਿੰਕੂ ਸ਼ਰਮਾ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਅੰਜੂ ਸ਼ਰਮਾ, ਕਵਿਤਾ, ਸਰਸਵਤੀ ਸ਼ਰਮਾ, ਗੁਰਿੰਦਰ ਕੌਰ ਮਹਿਦੂਦਾਂ, ਸ਼ੈਲੇਸ਼ ਤਿਵਾਰੀ. ਰਾਮਨ ਅਵਸਥੀ, ਅਸ਼ੋਕ ਕੁਮਾਰ ਤਿਵਾਰੀ, ਸੁਰੇਸ਼ ਸ਼ਰਮਾ, ਅਵਧੇਸ਼ ਕੁਮਾਰ, ਰਾਮ ਕਿ੍ਸ਼ਨ ਮਿਸ਼ਰਾ, ਵੀਰਾ ਨੇਗੀ ਪਤਨੀ ਰਾਜਿੰਦਰ ਸਿੰਘ ਨੇਗੀ, ਬਲਕਾਰ ਸਿੰਘ, ਰਮਨ ਅਰੋੜਾ, ਦੂਨੀ ਚੰਦ ਅਦਿ ਤੋਂ ਇਲਾਵਾ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਰੋਬਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੀ ਘਰੇਲੂ ਨੌਕਰਾਣੀ ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਓ. ਪਾਵਰਕਾਮ ਸਬ ਡਵੀਜ਼ਨ ਰਮਦਾਸ ਦੇ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।