05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੁੱਢੇ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਬੁੱਢੇ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲੀਸ ਨੇ ਮਨੂ ਅਤੇ ਮਨੀ ਕਤਿਆਲ ਵਾਸੀ ਜਗਦੀਸ਼ਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦਾ ਦੋਸ਼ ਲਗਾਇਆ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |
ਪਿਛਲੀ ਖ਼ਬਰ ਨਿੱਜੀ ਸਕੂਲਾਂ ਵਲੋਂ ਛੁੱਟੀਆਂ ਨੰੂ ਲੈ ਕੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ ਅਗਲੀ ਖ਼ਬਰ ਵੀਲ੍ਹ ਚੇਅਰ ਦੇ ਸਹਾਰੇ ਮਾਊਾਟ ਐਵਰੈਸਟ ਦੇ ਬੇਸ ਕੈਂਪ 'ਤੇ ਪੁੱਜਣ ਵਾਲੀ ਡਾ. ਰੁਪਿੰਦਰ ਕੌਰ ਨੇ ਰਚਿਆ ਨਵਾਂ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।