04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੰੂ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ ਪੱਤਰ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਗੁਰੂ ਅਮਰਦਾਸ ਸੇਵਾ ਸੁਸਾਇਟੀ, ਸ਼੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਗੁਰੂ ਅਮਰਦਾਸ ਗੁਰਦੁਆਰਾ ਐਂਡ ਧਰਮਸ਼ਾਲਾ ਚੈਰੀਟੇਬਲ ਟਰੱਸਟ, ਅਮਰਪੁਰਾ ਵਲੋਂ ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ 7 ਜੂਨ ਨੰੂ ਅਮਰਪੁਰਾ ਚੌਕ ਵਿਖੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਦੀ ਅਗਵਾਈ ਹੇਠ ਮੈਂਬਰਾਂ ਵਲੋਂ ਹਰਿਆਣਾ ਦੇ ਮੁੱਖਮੰਤਰੀ ਨਾਇਬ ਸਿੰਘ ਸੈਣੀ ਨੰੂ ਸਮਾਗਮ 'ਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ, ਜਿਸ ਨੰੂ ਮੁੱਖਮੰਤਰੀ ਵਲੋਂ ਖਿੜੇ ਮੱਥੇ ਸਵੀਕਾਰ ਕੀਤਾ ਗਿਆ ਤੇ ਸਮਾਗਮ ਵਿਚ ਸ਼ਾਮਿਲ ਹੋਣ ਦਾ ਪੂਰਾ ਭਰੋਸਾ ਦਿੱਤਾ ਗਿਆ | ਇਸ ਮੌਕੇ ਅਜੀਤ ਸਿੰਘ ਕਪੂਰ, ਅਮਰਜੀਤ ਸਿੰਘ ਬਿੱਟੂ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਜੀਤਾ, ਹਰਪ੍ਰੀਤ ਸਿੰਘ ਰੰਧਾਵਾ, ਜਸਪ੍ਰੀਤ ਸਿੰਘ ਮਨੀ, ਜੋਨ ਮਸੀਹ, ਰਵੀ ਬਤਰਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸਮਰ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਗਰਭਵਤੀ ਮਹਿਲਾਵਾਂ ਲਈ 'ਸਵਸਥ ਰਹੇਂ ਆਪ, ਮੁਸਕੁਰਾਤੇ ਰਹੇਂ ਸਾਥ' ਸਹੂਲਤ ਦੀ ਸ਼ੁਰੂਆਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।