20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

15 ਲੀਟਰ ਦੇਸੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਪਿੰਡ ਲਾਦੀਆਂ ਕਲਾਂ 'ਚੋਂ 15 ਲੀਟਰ ਦੇਸੀ ਸ਼ਰਾਬ ਸਮੇਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ¢ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਨੇੜੇ ਸ਼ਮਸ਼ਾਨਘਾਟ ਬੱਲੋਕੇ ਰੋਡ ਵਿਖੇ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਲਜ਼ਮ ਰਵੀ ਗਿੱਲ ਜੋ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ, ਜਿਸ ਨੰੂ ਦÏਰਾਨੇ ਰੇਡ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਪਿੰਡ ਲਾਦੀਆਂ ਕਲਾਂ ਕੋਲ ਖ਼ਾਲੀ ਪਲਾਟ ਵਿਚੋਂ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 15 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਲੜਕੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿਚ ਨÏਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਈ ਲੜਕੀ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਲੋਕਾਂ ਨੇ ਮੁੱਖ ਸੜਕ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।