28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਗੁਰਦੇਵ ਸ਼ਰਮਾ ਦੇਬੀ ਦੇ ਦਫ਼ਤਰ ਪੁੱਜੇ

ਅਜੀਤ ਡੈਸਕ 08-06-2026
• ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ
ਲੁਧਿਆਣਾ, 7 ਜੂਨ (ਭੁਪਿੰਦਰ ਸਿੰਘ ਬੈਂਸ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਭਾਜਪਾ ਪ੍ਰਦੇਸ਼ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੇ ਦਫ਼ਤਰ ਪੁੱਜੇ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਸੁਭਾਸ਼ ਸ਼ਰਮਾ, ਰਜਨੀਸ਼ ਧੀਮਾਨ ਅਤੇ ਹੋਰ ਆਗੂ ਵੀ ਮੌਜੂਦ ਸਨ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਪਾਰਟੀ ਨੰੂ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਕੇਂਦਰ ਸਰਕਾਰੀ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ |
ਭਾਜਪਾ ਪ੍ਰਦੇਸ਼ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਪਾਰਟੀ ਕਾਰਕੁੰਨਾਂ ਲਈ ਪੇ੍ਰਰਨਾਦਾਇਕ ਹੈ | ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ, ਰਵੀ ਬੱਤਰਾ, ਰਾਜੀਵ ਸ਼ਰਮਾ, ਹਿਮਾਂਗੀ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਹਲਕਾ ਦੱਖਣੀ ਵਿਚ ਬੂਟੇ ਲਗਾਉਣ ਦੀ ਮੁਹਿੰਮ ਬਾਵਾ ਨੇ ਨੰਨ੍ਹੀ ਬੱਚੀ ਗੁਰਨੂਰ ਕੌਰ ਤੋਂ ਬੂਟਾ ਲਗਾ ਕੇ ਕੀਤੀ ਸ਼ੁਰੂ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।