14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਵਰਨਕਾਰ ਦੀ ਦੁਕਾਨ 'ਤੇ ਲੁੱਟ ਕਰਨ ਵਾਲੇ ਤਿੰਨ ਕਾਬੂ <br/>

ਅਜੀਤ ਡੈਸਕ 09-06-2026
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)–ਖਾਨਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਏ. ਟੀ. ਆਈ. ਰੋਡ 'ਤੇ ਇਕ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਦੀ ਲੁੱਟ ਕਰਨ ਵਾਲੇ ਤਿੰਨ ਨÏਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਜਸਕੀਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਲੋੜੀਂਦੇ ਦੋਸ਼ੀਆਂ ਹਰਵਿੰਦਰ ਸਿੰਘ, ਸਰਦੂਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਨੂੰ ਗਿ੍ਫ਼ਤਾਰ ਕੀਤਾ¢ ਇਨ੍ਹਾਂ ਪਾਸੋਂ ਇਕ ਪਿਸਟਲ .32 ਬੋਰ, ਜੋ ਕਿ ਵਾਰਦਾਤ ਦÏਰਾਨ ਮਾਲਕ ਤੋਂ ਖੋਹ ਕੀਤਾ ਗਿਆ, ਵਾਰਦਾਤ ਦੇ ਵਿਚ ਵਰਤੀ ਗਈ ਕਾਰ, ਇਕ ਸਕੂਟਰ ਤੋਂ ਇਲਾਵਾ ਸੋਨੇ ਅਤੇ ਚਾਂਦੀ ਦੇ ਗਹਿਣੇ, ਤਿੰਨ ਲੱਖ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਸਿੱਧ ਆਰਥਰੋਪੈਡਿਕ ਸਰਜਨ ਡਾ. ਮੋਹਿਤ ਸਿੰਗਲਾ ਨੇ ਸਪੋਰਥੋ ਕਲੀਨਿਕ ਵਿਖੇ ਮਹਿਲਾ ਦੇ ਗਿੱਟੇ ਦੇ ਲਿਗਾਮੈਂਟ ਦੀ ਕੀਤੀ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।