ਸੂਬੇ 'ਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਕਾਇਮ ਕਰਾਂਗੇ-ਕੇਵਲ ਸਿੰਘ ਢਿੱਲੋਂ <br/>
ਲੁਧਿਆਣਾ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਨਾਲ ਮੌਜੂਦ ਗੁਰਦੇਵ ਸ਼ਰਮਾ ਦੇਬੀ, ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ ਤੇ ਹੋਰ | (ਸੱਜੇ) ਲੁਧਿਆਣਾ ਭਾਜਪਾ ਦਫ਼ਤਰ ਵਿਖੇ ਪੁੱਜਣ 'ਤੇ ਕੇਵਲ ਸਿੰਘ ਢਿੱਲੋਂ ਨੰੂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ, ਰਜਨੀਸ਼ ਧੀਮਾਨ, ਡਾ. ਸਤੀਸ਼ ਕੁਮਾਰ ਤੇ ਹੋਰ | ਤਸਵੀਰਾਂ-ਸੇਵਕ ਸਿੰਘ
<br/>
10-06-2026