27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਲੋਕਾਂ ਨੇ ਕਾਬੂ ਕੀਤੇ ਨÏਜਵਾਨ ਦਾ ਕੀਤਾ ਕੁਟਾਪਾ <br/>

ਅਜੀਤ ਡੈਸਕ 10-06-2026
ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਭਾਮੀਆਂ ਇਲਾਕੇ ਵਿਚ ਜੀਕੇ ਐਸਟੇਟ ਦੇ ਸਾਹਮਣੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇਲਾਕਾ ਵਾਸੀਆਂ ਨੇ ਇਕ ਚੋਰ ਨੂੰ ਕਾਬੂ ਕਰ ਲਿਆ¢ ਲੋਕਾਂ ਦਾ ਦੋਸ਼ ਹੈ ਕਿ ਨÏਜਵਾਨ ਨੇ ਕੁੱਝ ਦਿਨ ਪਹਿਲਾਂ ਇਕ ਮੋਬਾਈਲ ਫ਼ੋਨ ਚੋਰੀ ਕੀਤਾ ਸੀ ਅਤੇ ਅੱਜ ਫਿਰ ਉਹ ਮੁਹੱਲੇ ਵਿਚ ਚੋਰੀ ਕਰਨ ਲਈ ਆਇਆ ਸੀ | ਲੋਕਾਂ ਵਲੋਂ ਉਸ ਨੂੰ ਕਾਬੂ ਕਰ ਲਿਆ | ਸੂਚਨਾ ਮਿਲਦਿਆਂ ਭਾਰੀ ਗਿਣਤੀ ਵਿਚ ਲੋਕ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਉਕਤ ਨÏਜਵਾਨ ਦਾ ਬੁਰੀ ਤਰ੍ਹਾਂ ਨਾਲ ਕੁਟਾਪਾ ਚਾੜਿ੍ਹਆ ਤੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਉਸ ਨੰੂ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਕਾਬੂ ਕੀਤੇ ਗਏ ਨÏਜਵਾਨ ਦਾ ਕਹਿਣਾ ਸੀ ਕੀ ਉਹ ਨਸ਼ੇ ਕਰਦਾ ਤੇ ਨਸ਼ੇ ਦੀ ਪੂਰਤੀ ਲਈ ਉਹ ਚੋਰੀਆਂ ਕਰਦਾ ਹੈ | ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ <br/> ਅਗਲੀ ਖ਼ਬਰ ਗੈਸਟ ਹਾਊਸ ਵਿਚ ਜੂਆ ਖੇਡਦੇ 6 ਨÏਜਵਾਨ ਕਾਬੂ 1 ਲੱਖ ਰੁਪਏ ਦੀ ਨਕਦੀ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।