25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੱਸ ਚੋਰੀ ਕਰਨ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 11-06-2026
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੱਸ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੱਸ ਮਾਲਕ ਰਵਿੰਦਰ ਸਿੰਘ ਵਾਸੀ ਪ੍ਰੀਤਮ ਨਗਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਅਤੇ ਇਸ ਮਾਮਲੇ 'ਚ ਪੁਲਿਸ ਨੇ ਕਰਨ ਕੁਮਾਰ, ਬੱਚੀ ਰੋਬਨ ਵਾਸੀ ਮਲੇਰਕੋਟਲਾ, ਬਿੱਟੂ ਗਰੇਵਾਲ ਅਤੇ ਦੋ ਹੋਰਨਾਂ ਖਿਲਾਫ਼ ਕੇਸ.ਦਰਜ. ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸਦੀ ਬੱਸ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵੱਲੋਂ ਕਰਨ ਕੁਮਾਰ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਏ.ਟੀ.ਐਮ. ਕਾਰਡ ਬਦਲ ਕੇ ਠੱਗੀ ਕਰਨ ਵਾਲਾ ਨੌਜਵਾਨ ਲੋਕਾਂ ਨੇ ਕੀਤਾ ਕਾਬੂ, 30 ਕਾਰਡ ਤੇ ਚਾਕੂ ਬਰਾਮਦ <br/> ਅਗਲੀ ਖ਼ਬਰ ਨੋਵਾਕ ਹੱਤਿਆ ਮਾਮਲੇ ਦੀ ਕੌਂਸਲਰ ਵਿਕਰਮ ਸਿੰਘ ਗਰੇਵਾਲ ਵੱਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।