20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੇਵਾ ਮੁਕਤੀ ਮੌਕੇ ਸਨਮਾਨ ਸਮਾਗਮ

ਅਜੀਤ ਡੈਸਕ 14-06-2026
ਦੋਰਾਹਾ, 13 ਜੂਨ (ਪੱਤਰ ਪ੍ਰੇਰਕ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਮੈਂਬਰ ਜਸਬੀਰ ਕੌਰ ਬੀ. ਪੀ. ਐਮ ਦੋਬੁਰਜੀ ਦੀ ਦੋਰਾਹਾ ਵਿਖੇ ਸੇਵਾ ਮੁਕਤੀ ਮੌਕੇ ਸਨਮਾਨ ਸਮਾਗਮ ਕੀਤਾ ਗਿਆ | ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਲਛਮਣ ਸਿੰਘ ਬੀ. ਪੀ. ਐਮ ਬੁਟਾਹਰੀ ਅਤੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਡਿਵੀਜ਼ਨਲ ਸੈਕਟਰੀ ਡਾਕਟਰ ਅਜੈਬ ਸਿੰਘ ਨੇ ਮੈਡਮ ਜਸਵੀਰ ਕੌਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣਾ ਕੰਮ ਸਮੇਂ ਸਿਰ ਕਰਕੇ ਕਰਮਚਾਰੀ ਵਰਗ ਲਈ ਮਿਸਾਲ ਕਾਇਮ ਕੀਤੀ ਹੈ | ਸਮਾਗਮ ਦੀ ਸ਼ੁਰੂਆਤ ਵਿੱਚ ਐਸਪੀਐਮ ਜਗਤਾਰ ਸਿੰਘ ਨੇ ਜਸਵੀਰ ਕੌਰ ਨੂੰ ਵਧਾਈ ਦਿੰਦਿਆਂ ਆਖਿਆ ਕਿ ਉਹਨਾਂ ਨੇ ਆਪਣੀ ਸੇਵਾ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਈ ਹੈ |
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 2 ਭਰਾਵਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਘਰਸ਼ ਕਮੇਟੀ ਵਲੋਂ ਮੰਤਰੀ ਮੁੰਡੀਆਂ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।