09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਗਰ ਨਿਗਮ ਦੀ ਕਿਚਲੂ ਨਗਰ ’ਚ ਨਾਜਾਇਜ਼ ਉਸਾਰੀ ’ਤੇ ਕਾਰਵਾਈ

ਅਜੀਤ ਡੈਸਕ 27-06-2026
ਲੁਧਿਆਣਾ, 26 ਜੂਨ (ਬੈਂਸ)-ਸ਼ਹਿਰ ਵਿਚ ਗੈਰ ਕਾਨੂੰਨੀ ਉਸਾਰੀਆਂ ਖਿਲਾਫ ਜਾਰੀ ਮੁਹਿੰਮ ਤਹਿਤ ਨਗਰ ਨਿਗਮ ਨੇ ਸ਼ੁਕਰਵਾਰ ਨੂੰ ਕਿਚਲੂ ਨਗਰ ਵਿਚ ਇਕ ਇਮਾਰਤ ਦੇ ਨਾਜਾਇਜ਼ ਹਿੱਸੇ ਨੂੰ ਢਾਹ ਦਿੱਤਾ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਲਾਕੇ ਦੀ ਵੈਲਫੇਅਰ ਸੋਸਾਇਟੀ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਮਾਰਤ ਦਾ ਨਿਰਮਾਣ ਨਿਯਮਾਂ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਸੀ। ਇਸ ਕਾਰਨ ਹਾਊਸ ਲਾਈਨ ਵਿਚ ਆਉਂਦੇ ਗੈਰ ਕਾਨੂੰਨੀ ਹਿੱਸੇ ਨੂੰ ਢਾਹ ਦਿੱਤਾ ਗਿਆ।
ਪਿਛਲੀ ਖ਼ਬਰ ਨਗਰ ਨਿਗਮ ਦੇ ਵਿਕਾਸ ਦੇ ਦਾਅਵੇ ਫ਼ੇਲ੍ਹ ਅਗਲੀ ਖ਼ਬਰ ਟਿੱਪਰ ਮਾਲਕ ਨੇ ਟੋਲ ਪਲਾਜ਼ਾ ’ਤੇ ਟਿੱਪਰ ਮਹੀਨਾ ਬੰਨ੍ਹ ਕੇ ਲੰਘਾਉਣ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।