02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 01-08-2026

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗਨਦੀਪ ਸਿੰਘ ਵਾਸੀ ਢੰਡਾਰੀ ਖੁਰਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ ਰਾਹੁਲ ਵਾਸੀ ਮਿਹਰਬਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਨੇ ਐਮਰਜੈਂਸੀ ਕੇਅਰ ਬੁਨਿਆਦੀ ਢਾਂਚਾ ਕੀਤਾ ਹੋਰ ਮਜ਼ਬੂਤ ਅਗਲੀ ਖ਼ਬਰ ਚੀਮਾ ਚੌਕ ਵਿਚ ਸ਼ਰ੍ਹੇਆਮ ਗੋਲੀਆਂ ਚਲਾ ਕੇ ਫ਼ਰਾਰ ਹੋਏ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।