02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਫ਼ਾਈ ਕਰਮਚਾਰੀਆਂ ਦੀਆਂ ਮੰਗ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ-ਹੈਪੀ ਸ਼ੇਰਪੁਰੀਆ

- ਇਸ ਸਬੰਧੀ ਗੱਲਬਾਤ ਕਰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ ਜਸਵੀਰ ਕੌਰ ਦੇ ਪਤੀ ਹੈਪੀ ਸ਼ੇਰਪੁਰੀਆ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ । ਉਨ੍ਹਾਂ ਕਿਹਾ ਕਿ ਸ਼ੇਰਪੁਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ , ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਫ਼ੈਸਲਾ ਨਾ ਲਿਆ ਤਾਂ ਹਾਲਾਤ ਬੇਕਾਬੂ ਹੋ ਜਾਣਗੇ ।

ਅਜੀਤ ਡੈਸਕ 02-08-2026
- ਇਸ ਸਬੰਧੀ ਗੱਲਬਾਤ ਕਰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ ਜਸਵੀਰ ਕੌਰ ਦੇ ਪਤੀ ਹੈਪੀ ਸ਼ੇਰਪੁਰੀਆ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ । ਉਨ੍ਹਾਂ ਕਿਹਾ ਕਿ ਸ਼ੇਰਪੁਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ , ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਫ਼ੈਸਲਾ ਨਾ ਲਿਆ ਤਾਂ ਹਾਲਾਤ ਬੇਕਾਬੂ ਹੋ ਜਾਣਗੇ । ਕੂੜੇ ਦੇ ਲੱਗੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਕਿਉਂਕਿ ਕੂੜੇ ਦੇ ਲੱਗੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਉਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ ਤਾਂ ਜੋ ਦਿਨ ਬ ਦਿਨ ਗੰਭੀਰ ਹੋ ਰਹੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ ।
ਪਿਛਲੀ ਖ਼ਬਰ ਬਸੰਤ ਐਵਨਿਊ ਵਿਖੇ ਲੋਕ ਮਿਲਣੀ ’ਚ ਸਵਾਲਾਂ ਦੀ ਝੜੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ ਲੋਕਾਂ ਕਿਹਾ, ਕਿ ਪਿਛਲੇ ਸ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਹਲਕਾ ਦੱਖਣੀ ਦੇ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।