03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਨਾਨਕ ਪਬਲਿਕ ਸਕੂਲ ਨੇ ਡਿਬੇਟ ਮੁਕਾਬਲੇ ਦੀ ਕੀਤੀ ਮੇਜ਼ਬਾਨੀ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਲੋਂ ਫਰੈਂਕ ਐਂਥਨੀ ਮੈਮੋਰੀਅਲ ਆਲ ਇੰਡੀਆ ਇੰਟਰ-ਸਕੂਲ ਡਿਬੇਟ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਨੌਜਵਾਨ ਡਿਬੇਟਰਾਂ ਨੇ ਆਪਣੇ ਆਤਮਵਿਸ਼ਵਾਸ, ਵਾਕਫ਼ੀਅਤ, ਆਲੋਚਨਾਤਮਿਕ ਸੋਚ ਅਤੇ ਪ੍ਰੇਰਕ ਬੋਲਣ ਦੇ ਹੁਨਰ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਲੋਂ ਫਰੈਂਕ ਐਂਥਨੀ ਮੈਮੋਰੀਅਲ ਆਲ ਇੰਡੀਆ ਇੰਟਰ-ਸਕੂਲ ਡਿਬੇਟ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਨੌਜਵਾਨ ਡਿਬੇਟਰਾਂ ਨੇ ਆਪਣੇ ਆਤਮਵਿਸ਼ਵਾਸ, ਵਾਕਫ਼ੀਅਤ, ਆਲੋਚਨਾਤਮਿਕ ਸੋਚ ਅਤੇ ਪ੍ਰੇਰਕ ਬੋਲਣ ਦੇ ਹੁਨਰ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਸਕੂਲ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਵਿਦਿਆਰਥੀਆਂ ਨੂੰ ਸੁਤੰਤਰ ਤੌਰ ‘ਤੇ ਸੋਚਣ, ਵਿਸ਼ਵਾਸ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਵਿਭਿੰਨ ਵਿਚਾਰਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖ਼ੇ ਕਰਵਾਇਆ ‘ਨਸ਼ਾ-ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਲਈ ਪੈਰਾਮੈਡੀਕਲ ਅਤੇ ਸੰਘਰਸ਼ ਕਮੇਟੀ ਪੰਜਾਬ ਦੀ ਵਰਚੂਅਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।