03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ

ਲੁਧਿਆਣਾ, 2 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰਾ ਲੇਖਨ, ਰੁੱਖ ਲਗਾਉਣ ਅਤੇ ਭਾਸ਼ਣਾਂ ਰਾਹੀਂ ਕੁਦਰਤ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰਾ ਲੇਖਨ, ਰੁੱਖ ਲਗਾਉਣ ਅਤੇ ਭਾਸ਼ਣਾਂ ਰਾਹੀਂ ਕੁਦਰਤ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਨੂੰ ਆਪਣਾ ਫ਼ਰਜ਼ ਸਮਝਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਐਡਵੋਕੇਟ ਸੰਕੇਤ ਦਿਆਲ ਅਤੇ ਉਪ ਪ੍ਰਧਾਨ ਸਰਗਰਮ ਨੇ ਕਿਹਾ ਕਿ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਕੁਦਰਤ ਦੀ ਰੱਖਿਆ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਅੰਤ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੁਦਰਤ ਦੀ ਸੰਭਾਲ ਅਤੇ ਹਰਿਆ ਭਰਿਆ ਵਾਤਾਵਰਨ ਬਣਾਈ ਰੱਖਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਐਚ. ਵੀ. ਐਮ. ਗਲੋਬਲ ਸਕੂਲ ਦੇ ਛੋਟੇ ਵਿਦਿਆਰਥੀਆਂ ਨੇ ਕੀਤਾ ਟਾਈਗਰ ਸਫਾਰੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।