ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਵਾਲੀਬਾਲ ਟੀਮ ਨੇ ਜ਼ੋਨਲ ਪੱਧਰ ’ਤੇ ਪ੍ਰਾਪਤ ਕੀਤਾ ਦੂਜਾ ਸਥਾਨ
ਆਲਮਗੀਰ, 2 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਅੰਡਰ 14 (ਲੜਕਿਆਂ) ਵਾਲੀਬਾਲ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਆਯੋਜਿਤ ਜ਼ੋਨਲ ਪੱਧਰੀ ਵਾਲੀਬਾਲ ਟੂਰਨਾਮੈਂਟ ਵਿਚ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਇਹ ਟੂਰਨਾਮੈਂਟ ਬੀ.
ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਿੰ. ਡਾ. ਸਤਵੰਤ ਕੌਰ ਭੁੱਲਰ ਸੇਵਾ-ਮੁਕਤੀ ਸਮਾਰੋਹ ਦੌਰਾਨ ਸਕੂਲ ਅਧਿਆਪਕਾਂ ਅਤੇ ਪ੍ਰਬੰਧਕਾਂ ਨਾਲ । ਤਸਵੀਰ-ਮਨਜੀਤ ਸਿੰਘ ਦੁੱਗਰੀ
03-08-2026