ਨੈਸ਼ਨਲ ਡੀ. ਵਾਰਮਿੰਗ ਦਿਵਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਮੁਕੰਮਲ-ਡਾ. ਹਰਪ੍ਰੀਤ ਸਿੰਘ
ਲੁਧਿਆਣਾ, 3 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮਿਊਨਾਈਜ਼ੇਸ਼ਨ, (ਡੀ.
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮਿਊਨਾਈਜ਼ੇਸ਼ਨ ਵਲੋਂ ਮਨਾਏ ਜਾਣ ਵਾਲੇ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ ਮੌਪ-ਅੱਪ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
04-08-2026