ਡੀ.ਏ. ਮਾਮਲੇ ’ਚ ਹਾਈ ਕੋਰਟ ਦੇ ਫੈਸਲੇ ਨੇ ਆਪ ਸਰਕਾਰ ਦੀ ਪੋਲ ਖੋਲ੍ਹੀ- ਵਿਜੇ ਸਾਂਪਲਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਲੁਧਿਆਣਾ, 5 ਅਗਸਤ (ਭੁਪਿੰਦਰ ਸਿੰਘ ਬੈਂਸ)-ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਭੱਖ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਹਾਈਕੋਰਟ ਦੇ ਫੈਸਲੇ ਨੇ ਪੰਜਾਬ ਸਰਕਾਰ ਦੇ ਸਾਰੇ ਤਰਕ ਰੱਦ ਕਰਦਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਪ੍ਰਤੀ ਉਸਦੀ ਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ।
ਅਜੀਤ ਡੈਸਕ
06-08-2026