10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ ਆਪ ’ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖ਼ੁਸ਼ - ਢੋਲਣ

ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-’ਆਪ’ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸੂਬੇ ਅੰਦਰ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ‘ਆਪ’ ਆਗੂ ਹਰਦੇਵ ਸਿੰਘ ਢੋਲਣ ਨੇ ਕਿਹਾ ਕਿ ਜਿੱਥੇ ਹਲਕਾ ਸਾਹਨੇਵਾਲ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਬੇਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਸਤਾ ਤੋਂ ਪਹਿਲਾਂ ਜੋ ਵੀ’ਆਪ’ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਮਾਨ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਵਧਿਆ ਹੈ।

ਅਜੀਤ ਡੈਸਕ 10-08-2026
ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-’ਆਪ’ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸੂਬੇ ਅੰਦਰ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ‘ਆਪ’ ਆਗੂ ਹਰਦੇਵ ਸਿੰਘ ਢੋਲਣ ਨੇ ਕਿਹਾ ਕਿ ਜਿੱਥੇ ਹਲਕਾ ਸਾਹਨੇਵਾਲ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਬੇਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਸਤਾ ਤੋਂ ਪਹਿਲਾਂ ਜੋ ਵੀ’ਆਪ’ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਮਾਨ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ ਸਤਿਕਾਰ ਰਾਸ਼ੀ ਪਾਈ ਗਈ ਹੈ, ਜਿਸ ਕਾਰਨ ਸੂਬੇ ਦੀਆਂ ਔਰਤਾਂ ਵੀ ਮਾਨ ਸਰਕਾਰ ਨੂੰ ਮੁੜ ਸੱਤਾ ‘ਚ ਦੇਖਣਾ ਚਾਹੁੰਦੀਆਂ ਹਨ।
ਪਿਛਲੀ ਖ਼ਬਰ ਸਵ : ਮਾਤਾ ਕਸ਼ਮੀਰ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧ ਪੁੱਜੇ ਅਗਲੀ ਖ਼ਬਰ ਸੰਤ ਸੀਚੇਵਾਲ ਤੇ ਵਿਧਾਇਕ ਸਿੱਧੂ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।