10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਸਨਅਤੀ ਇਕਾਈ ਦੇ ਜ਼ਿਲ੍ਹਾ ਕਨਵੀਨਰ ਕਮਲਜੋਤ ਸਿੰਘ ਨੇ ਡਾ . ਰੈਣਾ ਨਾਲ ਕੀਤੀ ਮੁਲਾਕਾਤ

ਲੁਧਿਆਣਾ, 9 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੀ ਸਨਅਤੀ ਇਕਾਈ ਦੇ ਜ਼ਿਲ੍ਹਾ ਕਨਵੀਨਰ ਕਮਲਜੋਤ ਸਿੰਘ ਚੀਨੂ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਡਾ. ਨਰਿੰਦਰ ਰੈਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੀ ਸਨਅਤੀ ਇਕਾਈ ਦੇ ਜ਼ਿਲ੍ਹਾ ਕਨਵੀਨਰ ਕਮਲਜੋਤ ਸਿੰਘ ਚੀਨੂ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਡਾ. ਨਰਿੰਦਰ ਰੈਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਕਮਲਜੋਤ ਸਿੰਘ ਚੀਨੂ ਨੇ ਡਾ. ਨਰਿੰਦਰ ਸਿੰਘ ਰੈਣਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਨਅਤੀ ਖੇਤਰ ਨਾਲ ਜੁੜੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਚੀਨੂ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਢੁਕਵੀਂ ਥਾਂ ‘ਤੇ ਚੁੱਕਣ ਲਈ ਪਾਰਟੀ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਾਰਟੀ ਦੀਆਂ ਭਵਿੱਖ ਦੀਆਂ ਗਤੀਵਿਧੀਆਂ ਨੂੰ ਲੈ ਕੇ ਵੀ ਵਿਚਾਰ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ‘ਨੋ ਫਲਾਈ ਜ਼ੋਨ’ ਸੰਬੰਧੀ ਹੁਕਮ ਜਾਰੀ ਅਗਲੀ ਖ਼ਬਰ ਟਰੇਡ ਯੂਨੀਅਨਾਂ ਅਤੇ ਐਸ.ਕੇ.ਐਮ. ਵਲੋਂ ਸਾਂਝੇ ਤੌਰ ’ਤੇ ਦੇਸ਼ ਵਿਆਪੀ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ਅੱਜ ਮਨਾਈ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।