11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ਆਪ’ ਸਪੋਰਟਸ ਵਿੰਗ ਵਲੋਂ ਨਵੇਂ ਬਣੇ ਹਲਕਾ ਚੇਅਰਮੈਨ ਸਨਮਾਨਿਤ

ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਖੰਗੂੜਾ ਵੱਲੋਂ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੀ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸੋਨੀਆ ਅਲੱਗ ਦੀ ਅਗਵਾਈ ਹੇਠ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਹਾਜ਼ਰੀ ਵਿੱਚ ਪਾਰਟੀ ਦੇ ਨਵ ਨਿਯੁਕਤ ਹਲਕਾ ਚੇਅਰਮੈਨਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਖੰਗੂੜਾ ਵੱਲੋਂ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੀ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸੋਨੀਆ ਅਲੱਗ ਦੀ ਅਗਵਾਈ ਹੇਠ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਹਾਜ਼ਰੀ ਵਿੱਚ ਪਾਰਟੀ ਦੇ ਨਵ ਨਿਯੁਕਤ ਹਲਕਾ ਚੇਅਰਮੈਨਾਂ ਨੂੰ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿੱਚ ਹਲਕਾ ਪੂਰਬੀ ਤੋਂ ਮੋਨੂ ਸਬਰਵਾਲ, ਹਲਕਾ ਦੱਖਣੀ ਤੋਂ ਪੂਨਮ ਪਠਾਨੀਆ, ਹਲਕਾ ਪੱਛਮੀ ਤੋਂ ਜਸਪ੍ਰੀਤ ਸਿੰਘ ਖੰਗੂੜਾ, ਹਲਕਾ ਆਤਮ ਨਗਰ ਤੋਂ ਧਰਮਿੰਦਰ ਸਿੰਘ, ਹਲਕਾ ਉਤਰੀ ਤੋਂ ਮਨਿੰਦਰ ਬਿੱਲਾ, ਹਲਕਾ ਕੇਂਦਰੀ ਤੋਂ ਦੀਪਕ ਕੁਮਾਰ ਸ਼ਾਮਿਲ ਹਨ। ਇਸ ਮੌਕੇ ਜਤਿੰਦਰ ਖੰਗੂੜਾ ਨੇ ਨਵ ਨਿਯੁਕਤ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਅਤੇ ਜ਼ਿਲ੍ਹਾ ਪੱਧਰ ’ਤੇ ਹਾਸਿਲ ਕੀਤੇ ਅਹਿਮ ਸਥਾਨ ਅਗਲੀ ਖ਼ਬਰ ਦੇਵ ਨਗਰ ਵਾਸੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਪੰਜਾਬ-ਉਸਾਰੂ ਨੀਤੀਆਂ ’ਤੇ ਲਾਈ ਮੋਹਰ ਸ਼ਿਵਾਲਿਕ ਦੇ ਕਾਰਜਕਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।