ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇੱਕ ਕਾਬੂ
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵਰਾਜ ਸ਼ਰਮਾ ਵਾਸੀ ਪੁਰਾਣਾ ਬਾਜ਼ਾਰ ਵਜੋਂ ਕੀਤੀ ਗਈ ਹੈ।
13 ਐਲਡੀਐਚ41ਹਰਪ੍ਰੀਤ ਸਿੰਘ ਸਿੰਮਕ
14-08-2026