17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਸਲ੍ਹਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ’ ਚ ਕੇਸ ਦਰਜ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਸਲਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਦੋਵਾਲ ਅਸਲਾ ਡਿਪੂ ਦੇ ਪ੍ਰਸ਼ਾਸਨਿਕ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਜਗਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਇਆਲੀ ਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਸਲਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਦੋਵਾਲ ਅਸਲਾ ਡਿਪੂ ਦੇ ਪ੍ਰਸ਼ਾਸਨਿਕ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਜਗਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਇਆਲੀ ਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੋਸ਼ੀ ਉੱਤੇ ਅਸਲਾ ਡਿਪੂ ਨੇੜੇ ਗੈਰ ਕਾਨੂੰਨੀ ਢੰਗ ਨਾਲ ਉਸਾਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ਅੱਜ ਤੋਂ ਅਗਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ’ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।