17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਗਰ ਨਿਗਮ ’ਚ ਮੇਅਰ ਇੰਦਰਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ।

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਕਮਿਸ਼ਨਰ ਓਜਸਵੀ ਅਲੰਕਾਰ, ਕੌਂਸਲਰ ਅਮਨ ਬੱਗਾ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਫੀਕੋ ਨੇ ਕਰਵਾਇਆ ਸਮਾਗਮ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।