19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਿਆਲ ਹੈਰੀਟੇਜ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

ਲੁਧਿਆਣਾ, 18 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪੰਜਾਬੀ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪੰਜਾਬੀ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਐਡਵੋਕੇਟ ਨਿਧੀ ਗੁਪਤਾ, ਕੋਮਲ ਮਨੋਚਾ, ਜਸਪ੍ਰੀਤ ਕੌਰ ਅਤੇ ਸਤਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਦੀ ਪੇਸ਼ਕਾਰੀਆਂ ਰਾਹੀਂ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਮਹਿੰਦੀ ਅਤੇ ਝੂਲਿਆਂ ਨੇ ਤੀਜ ਦੇ ਮਾਹੌਲ ਨੂੰ ਹੋਰ ਰੰਗੀਨ ਬਣਾ ਦਿੱਤਾ। ਪ੍ਰਿੰਸੀਪਲ ਸੁਨੀਤਾ ਜਾਨਸਨ ਨੇ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਸਾਰੇ ਮਹਿਮਾਨਾਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਕਮਲ ਦਿਆਲ, ਪ੍ਰਿੰਸੀਪਲ ਬਲਵੀਰ ਕੌਰ, ਪ੍ਰਧਾਨ ਐਡਵੋਕੇਟ ਸੰਕੇਤ ਦਿਆਲ ਅਤੇ ਵਾਇਸ ਪ੍ਰਧਾਨ ਸਰਗਰਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੋਟੋ ਅਤੇ ਸੋਟੋ ਵਲੋਂ ਇਕਾਈ ਹਸਪਤਾਲ ਵਿਚ ਕੈਡੇਵਰ ਅੰਗ ਟਰਾਂਸਪਲਾਂਟ ਪ੍ਰਾਪਤਕਰਤਾਵਾਂ ਦਾ ਸਨਮਾਨ ਅਗਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।