22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਥਾਣਾ ਡਿਵੀਜ਼ਨ ਨੰਬਰ ਦੋ ਦਾ ਐਸਐਚਓ ਲਾਈਨ ਹਾਜ਼ਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਕੇ ਥਾਣਾ ਡਵੀਜਨ ਨੰਬਰ ਦੋ ਦੇ ਐਸਐਚਓ ਅਮਨਦੀਪ ਸਿੰਘ ਗਿੱਲ ਨੂੰ ਲਾਈਨ ਹਾਜ਼ਰ ਕਰਦਿਆਂ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਜਸਪਾਲ ਸਿੰਘ ਸਬ ਇੰਸਪੈਕਟਰ ਨੂੰ ਬਤੌਰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਗਿੱਲ ਨੂੰ ਛੇ ਸਾਲ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਅਜੇ ਉਹ ਮਾਮਲਾ ਵਿਚਾਰ ਅਧੀਨ ਸੀ।

ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਕੇ ਥਾਣਾ ਡਵੀਜਨ ਨੰਬਰ ਦੋ ਦੇ ਐਸਐਚਓ ਅਮਨਦੀਪ ਸਿੰਘ ਗਿੱਲ ਨੂੰ ਲਾਈਨ ਹਾਜ਼ਰ ਕਰਦਿਆਂ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਜਸਪਾਲ ਸਿੰਘ ਸਬ ਇੰਸਪੈਕਟਰ ਨੂੰ ਬਤੌਰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਗਿੱਲ ਨੂੰ ਛੇ ਸਾਲ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਅਜੇ ਉਹ ਮਾਮਲਾ ਵਿਚਾਰ ਅਧੀਨ ਸੀ। ਪਰ ਬੀਤੇ ਦਿਨ ਪੁਲਿਸ ਕਮਿਸ਼ਨਰ ਵਲੋਂ ਪੁਲਿਸ ਨੂੰ ਥਾਣਾ ਡਿਵੀਜ਼ਨ ਨੰਬਰ ਦੋ ਵਿਚ ਤੈਨਾਤ ਕੀਤਾ ਗਿਆ ਸੀ, ਜੋ ਕਿ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਪਿਛਲੀ ਖ਼ਬਰ ਪੰਜਾਬ ਬੰਦ ਦੀ ਕਾਲ ’ਤੇ ਲਾਡੋਵਾਲ ਚੌਕ ਤੇ ਮਾਰਕੀਟ ਰਹੀ ਮੁਕੰਮਲ ਬੰਦ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ 25 ਅਗਸਤ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।