ਜਸਵੀਰ ਸਿੰਘ ਸੋਨੂੰ ਰੰਘਰੇਟਾ ਭਲਾਈ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਡਾਬਾ/ਲੁਹਾਰਾ, 21 ਅਗਸਤ (ਕੁਲਵੰਤ ਸਿੰਘ ਸੱਪਲ)- ਸ਼ਹੀਦ ਬਾਬਾ ਦੀਪ ਸਿੰਘ ਜੀ ਰੰਘਰੇਟਾ ਭਲਾਈ ਫੈਡਰੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਹਰਭਜਨ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਬੌਵੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਚਾਰ ਵਿਟਾਂਦਰਾ ਕਰਨ ਉਪਰੰਤ ਜਸਵੀਰ ਸਿੰਘ ਸੋਨੂੰ ਨੂੰ ਜ਼ਿਲ੍ਹਾ ਪ੍ਰਧਾਨ ਤੇ ਸ਼ੇਰ ਸਿੰਘ ਸ਼ੇਰਾ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ।
ਅਜੀਤ ਡੈਸਕ
22-08-2026