22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੁਰਬਾਨੀਆਂ ਨਾਲ ਭਰਿਆ ਹੈ ਅਕਾਲੀ ਦਲ ਬਾਦਲ ਦਾ ਇਤਿਹਾਸ-ਰਾਣਾ, ਹਰਨਾਮਪੁਰਾ

ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਨਆਰਆਈ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ, ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਪੀਏਸੀ ਮੈਂਬਰ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਸਵੰਤ ਸਿੰਘ ਚਹਿਲ ਨੇ ਕਿਹਾ ਕਿ ਬੀਤੇ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਜਾਨਲੇਵਾ ਹਮਲਾ ਕਾਇਰਤਾ ਭਰਪੂਰ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।

ਅਜੀਤ ਡੈਸਕ 22-08-2026
ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਨਆਰਆਈ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ, ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਪੀਏਸੀ ਮੈਂਬਰ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਸਵੰਤ ਸਿੰਘ ਚਹਿਲ ਨੇ ਕਿਹਾ ਕਿ ਬੀਤੇ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਜਾਨਲੇਵਾ ਹਮਲਾ ਕਾਇਰਤਾ ਭਰਪੂਰ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ। ਉਹਨਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਵਲੋਂ ਪਹਿਲਾਂ ਬੇਅਦਬੀ ਦੇ ਨਾਮ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਨਕਾਮ ਰਹਿਣ ਤੋਂ ਬਾਅਦ ਉਕਤ ਸ਼ਕਤੀਆਂ ਅਕਾਲੀ ਆਗੂਆਂ ਤੇ ਜਾਨਲੇਵਾ ਹਮਲਿਆਂ ਤੇ ਉਤਾਰੂ ਹੋ ਗਈਆਂ ਹਨ, ਜਿਸ ਸਬੰਧੀ ਮੌਜੂਦਾ ਸੂਬਾ ਸਰਕਾਰ ਨੂੰ ਗੰਭੀਰਤਾ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਨੇ ਬਿਜਲੀ ਸਮੱਸਿਆਵਾਂ ਦੇ ਹੱਲ ਲਈ ਪਾਵਰਕਾਮ ਐਸ.ਈ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮਾਂ ਬਗਲਾਮੁਖੀ ਧਾਮ ਵਿਖੇ ਵਿਸ਼ੇਸ਼ ਮਹਾਂਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।