25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਬਾਦਲ ਦਾ ਪੁੱਛਿਆ ਹਾਲ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਯੂਥ ਅਕਾਲੀ ਦਲ ਦੇ ਆਗੂ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਪੁੱਛਿਆ। ਇਸ ਮੌਕੇ ਗੋਹਲਵੜੀਆ ਵਲੋਂ ਉਨ੍ਹਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਗਈ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਸਮੇਂ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਅਮਨਜੋਤ ਸਿੰਘ ਗੋਹਲਵੜੀਆ। ਅਜੀਤ ਤਸਵੀਰ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਯੂਥ ਅਕਾਲੀ ਦਲ ਦੇ ਆਗੂ ਅਮਨਜੋਤ ਸਿੰਘ ਗੋਹਲਵੜੀਆ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਪੁੱਛਿਆ। ਇਸ ਮੌਕੇ ਗੋਹਲਵੜੀਆ ਵਲੋਂ ਉਨ੍ਹਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਗਈ। ਯੂਥ ਅਕਾਲੀ ਦਲ ਦੇ ਆਗੂ ਅਮਨਜੋਤ ਸਿੰਘ ਗੋਲਵੜੀਆ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਜਲਦ ਹੀ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਪੰਜਾਬੀ ਲੇਖਕ ਸਭਾ ਦੀ ਮੀਟਿੰਗ ਵਿਚ ਸ਼ਾਇਰ ਰਾਜਦੀਪ ਤੂਰ ਦੀ ਗ਼ਜ਼ਲ ’ਤੇ ਹੋਈ ਵਿਚਾਰ ਚਰਚਾ ਅਗਲੀ ਖ਼ਬਰ ਮਮੂਲੀ ਸੜਕ ਹਾਦਸੇ ਤੋਂ ਬਾਅਦ ਐਂਬੂਲੈਂਸ ਚਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਡਾਕਟਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।