03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਵ: ਰਘਬੀਰ ਸਿੰਘ ਅਨੰਦਪੁਰੀ ਨਮਿਤ ਅੰਤਿਮ ਅਰਦਾਸ 4 ਨੂੰ

ਢੰਡਾਰੀ ਕਲਾਂ/ਲੁਧਿਆਣਾ, 2 ਸਤੰਬਰ (ਜਸਵੀਰ ਸਿੰਘ ਬੰਗਾ)-ਪੰਜਾਬੀ ਸਿੱਖ ਇਤਿਹਾਸ ਦੇ ਉਘੇ ਲੇਖਕ ਰਘਬੀਰ ਸਿੰਘ ਅਨੰਦਪੁਰੀ, ਜੋ ਬੀਤੀ 28 ਅਗਸਤ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਸਵ: ਅਨੰਦਪੁਰੀ ਦੇ ਭਰਾ ਅਮਰਦਪਿੰਦਰ ਸਿੰਘ, ਕਮਲਰਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ, ਬਲਜੀਤ ਸਿੰਘ ਤੇ ਜਵਾਈ ਨਿਰਮਲ ਕੁਮਾਰ ਨਾਲ ਦੁੱਖ ਸਾਂਝਾ ਕੀਤਾ।

ਸਵ: ਰਘਬੀਰ ਸਿੰਘ ਅਨੰਦਪੁਰੀ ਦੀ ਫਾਈਲ ਤਸਵੀਰ। 03-09-2026
ਢੰਡਾਰੀ ਕਲਾਂ/ਲੁਧਿਆਣਾ, 2 ਸਤੰਬਰ (ਜਸਵੀਰ ਸਿੰਘ ਬੰਗਾ)-ਪੰਜਾਬੀ ਸਿੱਖ ਇਤਿਹਾਸ ਦੇ ਉਘੇ ਲੇਖਕ ਰਘਬੀਰ ਸਿੰਘ ਅਨੰਦਪੁਰੀ, ਜੋ ਬੀਤੀ 28 ਅਗਸਤ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਸਵ: ਅਨੰਦਪੁਰੀ ਦੇ ਭਰਾ ਅਮਰਦਪਿੰਦਰ ਸਿੰਘ, ਕਮਲਰਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ, ਬਲਜੀਤ ਸਿੰਘ ਤੇ ਜਵਾਈ ਨਿਰਮਲ ਕੁਮਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬਰਜਿੰਦਰ ਸਿੰਘ ਤੇ ਬਲਜੀਤ ਸਿੰਘ ਨੇ ਦੱਸਿਆ ਕਿ ਸਵ: ਅਨੰਦਪੁਰੀ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 1.00 ਤੋਂ 2.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਆਦਰਸ਼ ਨਗਰ, ਅਬਲੋਵਾਲ ਰੋਡ ਨੇੜੇ ਥਾਪਰ ਕਾਲਜ ਪਟਿਆਲਾ ਵਿਖੇ ਹੋਵੇਗੀ।
ਪਿਛਲੀ ਖ਼ਬਰ ਲੁਧਿਆਣਾ ਵਪਾਰ ਮੰਡਲ ਨੇ ਕੇਂਦਰ ਸਰਕਾਰ ਤੋਂ ਐਂਟੀ ਡੰਪਿੰਗ ਡਿਊਟੀ ਹਟਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਸੀਸੂ ਨੇ ਲੰਬੇ ਸਮੇਂ ਤੱਕ ਬਿਜਲੀ ਦੇ ਲੱਗ ਰਹੇ ਕੱਟਾਂ ’ ਤੇ ਕੀਤੀ ਚਿੰਤਾ ਪ੍ਰਗਟ ਕਿਹਾ, ਉਦਯੋਗ ਸ਼ਾਮ ਨੂੰ ਪੰਜ ਘੰਟੇ ਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।