ਟਰੈਕਟਰ ’ ਤੇ ਬੈਠ ਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਖੁਦ ਕਰਵਾਈ ਫੌਗਿੰਗ
ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਈਕੋ ਕਲੱਬ ਵਲੋਂ ਭਾਰਤੀ ਜੀਵਨ ਬੀਮਾ ਨਿਗਮ ਦੁੱਗਰੀ ਸ਼ਾਖਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਬੂਟੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਪਹਿਲ ਦਾ ਉਦੇਸ਼ ਵਿਦਿਆਰਥਣਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਹਰੇ-ਭਰੇ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।
ਟਰੈਕਟਰ ’ਤੇ ਬੈਠ ਕੇ ਫੌਗਿੰਗ ਕਰਵਾਉਂਦੇ ਹੋਏ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ। ਤਸਵੀਰ-ਸੇਵਕ ਸਿੰਘ
03-09-2026