ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੈਰੀਟੋਰੀਅਸ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਰੋਸ ਭੜਕਿਆ ਐੱਚ . ਵੀ . ਐੱਮ . ਗਲੋਬਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਲਖਵੀਰ ਸਿੰਘ ਅਤੇ ਅਜੇ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਬਾਹਰ ਇਕੱਠੇ ਹੋਏ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਅਜੀਤ ਡੈਸਕ
06-09-2026