07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੈਕਰੇਡ ਡੇਲ ਪਬਲਿਕ ਸਕੂਲ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਮੌਕੇ ਬਾਬਾ ਪੂਰਨ ਸਿੰਘ ਥਿੰਦ ਹਸਪਤਾਲ ਦੇ ਡਾਕਟਰਾਂ ਵਲੋਂ ਬੱਚਿਆਂ ਦੇ ਦੰਦਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਇਸ ਮੌਕੇ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਪ੍ਰੀਤ ਕਮਲ ਨੇ ਦੱਸਿਆ ਕਿ ਸਾਡੇ ਸਕੂਲ ਵਲੋਂ ਜਿੱਥੇ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਈ ਜਾਂਦੀ ਹੈ, ਉਥੇ ਹੀ ਬੱਚਿਆਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾਂਦਾ ਹੈ।

ਅਜੀਤ ਡੈਸਕ 07-09-2026
ਡਾਬਾ/ਲੁਹਾਰਾ, 6 ਸਤੰਬਰ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਮੌਕੇ ਬਾਬਾ ਪੂਰਨ ਸਿੰਘ ਥਿੰਦ ਹਸਪਤਾਲ ਦੇ ਡਾਕਟਰਾਂ ਵਲੋਂ ਬੱਚਿਆਂ ਦੇ ਦੰਦਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਇਸ ਮੌਕੇ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਪ੍ਰੀਤ ਕਮਲ ਨੇ ਦੱਸਿਆ ਕਿ ਸਾਡੇ ਸਕੂਲ ਵਲੋਂ ਜਿੱਥੇ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਈ ਜਾਂਦੀ ਹੈ, ਉਥੇ ਹੀ ਬੱਚਿਆਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾਂਦਾ ਹੈ। ਇਸ ਮੌਕੇ ਹਸਪਤਾਲ ਦੇ ਡਾਕਟਰਾਂ ਨੇ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਵਲੋਂ ਡਾਕਟਰੀ ਟੀਮ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ‘ ਕਸਟਮ ਸਟੂਡੀਓ’ ’ਚ ਇਕ ਛੱਤ ਹੇਠ ਮਿਲਣਗੇ ਕਈ ਉਤਪਾਦ ਅਗਲੀ ਖ਼ਬਰ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।